Looking for Best Love Status in Punjabi? Read Punjabi Love Status & Quotes and Punjabi Love Shayari share with Girlfriend, Boyfriend, Wife and Husband on Whatsapp, Facebook & Instagram
Contents
- 1 Love Status Punjabi
- 1.1 Love Status in Punjabi for Girlfriend & Wife
- 1.2 Love Status in Punjabi for Husband & Boyfriend
- 1.3 Best Love Status in Punjabi 2 Line
- 1.4 New Love Status Punjabi 2022
- 1.5 Punjabi Love Status in Two Lines
- 1.6 Punjabi Love Status for Married Couple
- 1.7 Punjabi Love Shayari
- 1.8 Love Quotes in Punjabi
- 1.9 Love Lines in Punjabi
- 2 Final Words
Love Status Punjabi

ਹੁਨਰ ਤਾ ਸਭ ਵਿੱਚ ਹੈ ਕਿਸੇ ਦਾ ਛਿਪ ਜਾਦਾ ਹੈ,
ਕਿਸੇ ਦਾ ਛਪ ਜਾਦਾ ਹੈ..!!
ਹਰ ਰਿਸ਼ਤੇ ਦਾ ਕੋਈ ਨਾਮ ਹੋਵੇ ਜਰੂਰੀ ਤਾਂ ਨਹੀਂ,
ਕੁਝ ਬੇਨਾਮ_ਰਿਸ਼ਤੇ ਰੁਕੀ ਹੋਈ ਜਿੰਦਗੀ ਚ ਸਾਹ ਪਾ ਦਿੰਦੇ ਨੇ..!!
ਪਿਆਰ ਤੇਰੇ ਨਾਲ ਗੂੜਾ ਅਸੀਂ ਉਮਰਾਂ ਦਾ ਪਾ ਲਿਆ,
ਸਾਰਾ ਜੱਗ ਛੱਡ ਤੈਨੂੰ ਆਪਣਾ ਬਣਾ ਲਿਆ..!!
ਉਤੋਂ ਉਤੋਂ ਕਹਿੰਦੇ ਸਾਰੇ ਜੁਗ ਜੁਗ ਜੀਅ,
ਵਿੱਚੋ ਸਾਰੇ ਫਿਰਦੇ ਭੋਗ ਪਾਉਣ ਨੂੰ..!!
ਜਾਗ ਗਈ ਜਵਾਨੀ ਹੁਣ ਪੰਜਾਬ ਦੀ,
ਸੰਘੀ ਨੱਪ ਕੇ ਵੀ ਲੈਲੂ ਹੁਣ ਹੱਕ ਆਪਣੇ..!!
Love Status in Punjabi for Girlfriend & Wife
ਫੇਰ ਕੀ ਹੋਇਆਂ ਸੱਜਣਾ ਤੂੰ ਸਾਡੇ ਨਾਲ ਗੱਲ ਨਹੀਂ ਕਰਦਾ,
ਸਾਡੀ ਤਾਂ ਹਰ ਗੱਲ ਚ ਤੇਰਾ ਹੀ ਜ਼ਿਕਰ ਏ..!!
ਫੇਰ ਕੀ ਹੋਇਆਂ ਸੱਜਣਾ ਤੇਰੇ ਨਾਲ ਮੁਲਾਕਾਤ ਨਹੀਂ ਹੋਈ,
ਪਰ ਪਿਆਰ ਤਾਂ ਤੇਰੇ ਨਾਲ ਹੀ ਆ ਸਾਨੂੰ..!!
ਖੁੱਲੀ ਹੋਈ ਪੁਸਤਕ ਵਰਗੇ ਰੱਖਦੇ ਨਾ ਰਾਜ਼ ਕੁੜੇ,
ਟੱਪ ਜਾਂਦੀ ਕੋਠੇ ਸਾਡੇ ਹਾਸਿਆਂ ਦੀ ਅਵਾਜ਼ ਕੁੜੇ..!!
ਹਮਸਫ਼ਰ ਸੋਹਣਾ ਚਾਹੇ ਘੱਟ ਹੋਵੇ,
ਪਰ ਕਦਰ ਕਰਨ ਵਾਲਾ ਜਰੂਰ ਹੋਣਾ ਚਾਹੀਦਾ ਹੈਂ..!!
ਸਾਡੇ ਉਤੇ ਹੱਕ ਵੀ ਉਹੀ ਜਤਾਉਂਦੇ ਨੇ,
ਜੋ ਸਾਨੂੰ ਆਪਣਾ ਸਮਝਦੇ ਨੇ..!!
- Love Shayari in English
- Love Quotes in Hindi
- Punjabi Shayari
- Sad Status in Punjabi
- Punjabi Status
- Punjabi Attitude Status
Love Status in Punjabi for Husband & Boyfriend

ਦਿਲ ਨੂੰ ਸਕੂਨ ਜਾ ਮਿਲ ਜਾਂਦਾ ਮਿੱਠੀ ਤੈਨੂੰ ਖੁਸ਼ ਦੇਖਕੇ..!!
ਟਿੱਲੇ J ਪਰਨੇ ਦੇਖ ਜਜਮੈਂਟ ਕਰਨ ਲੱਗ ਜਾਣੀ ਓ,
J ਮੁੱਲ ਪਤਾ ਹੁੰਦਾ ਤਾਂ ਕਦਰ ਪਾਉਂਦੀਆਂ..!!
ਜੋ ਪਿਆਰ ਕਰਦੇ ਹੁੰਦੇ ਨੇ ਉਹ ਬਦਲੇ ਚ,
ਪਿਆਰ ਨਹੀਂ ਸਗੋਂ ਕਦਰ ਮੰਗਦੇ ਹੁੰਦੇ ਆ..!!
ਜਿੱਥੇ ਆਕੜਾਂ ਦਾ ਪੱਲੜਾ ਭਾਰੀ ਹੋਵੇ,
ਉੱਥੇ ਰੁਸਵਾਈਆਂ ਨੇ ਤਾਂ ਜਿੱਤਣਾ ਹੀ ਆ..!!
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ,
ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ..!!
Best Love Status in Punjabi 2 Line
ਸੋਹਣੇ ਹਾਂ ਜਾਂ ਨਹੀ ਇਹ ਤਾਂ ਰੱਬ ਜਾਣਦਾ,
ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ..!!
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ,
ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ..!!
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ,
ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ..!!
ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,
ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ..!!
ਮੈਂ ਖਾਸ ਜਾਂ ਸਾਧਾਰਨ ਹੋਵਾਂ,
ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..!!
New Love Status Punjabi 2022

ਕੱਲ੍ਹ ਦੀ ਰਾਤ ਕਿੰਨੀ ਖਾਸ ਹੋਵੋਗੀ,
ਚੰਦ ਨੂੰ ਹੀ ਚੰਦ ਦੀ ਤਲਾਸ਼ ਹੋਵੋਗੀ..!!
ਕਾਸ਼ ਤੂੰ ਵੀ ਿਕਤਾਬ ਦੇ ਪੰਨੇ ਤੇ,
ਲਿਖੇ ਹੋਏ ਸ਼ਬਦਾਂ ਵਾਂਗ ਸਮਝ ਆ ਜਾਂਦਾ..!!
ਵਧੀਆ ਜ਼ਿੰਦਗੀ ਜੀਉਣ ਲਈ ਹਮਸਫ਼ਰ ਨਾਲ,
ਮੱਤ ਮਿਲਣੀ ਜ਼ਰੂਰੀ ਨਾ ਕੇ ਜਾਤ ਮਿਲਣੀ..!!
ਅੱਖੀਆਂ ਨੂੰ ਆਦਤ ਪੈ ਗਈ ਤੈਨੂੰ ਤਕਣੇ ਦੀ,
ਦਿੱਲ ਕਰੇ ਸਿਫਾਰਸ਼ ਤੈਨੂੰ ਸਾਂਭ ਰੱਖਣੇ ਦੀ..!!
ਕੁੱਝ ਗਹਿਰਾ ਲਿਖਣਾ ਚਾਹੁੰਦਾ ਹਾਂ ਜੋ ਤੇਰੇ ਤੇ ਢੁੱਕ ਜਾਵੇ,
ਪੜੇ ਭਾਵੇ ਸਾਰੀ ਦੁਨੀਆਂ ਪਰ ਸਮਝ ਸਿਰਫ ਤੈਨੂੰ ਆਵੇ..!!
Punjabi Love Status in Two Lines
ਸਾਡੀ ਮੋਹੁੱਬਤ ਦਾ ਆਲਮ ਤਾਂ ਦੇਖ ਸੱਜਣਾ,
ਠੀਕ ਖੁਦ ਨਹੀਂ ਹੁੰਦੇ ਤੇ ਖਿਆਲ ਤੈਨੂੰ ਰੱਖਣ ਲਈ ਕਹਿ ਦਿੰਦੇ ਹਾਂ..!!
ਕਿਥੋ ਤਲਾਸ਼ KareGi Mere ਜਿਹੇ ਸਖਸ਼ ਨੂੰ,
ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ V Kre..!!
ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ,
ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ..!!
ਜਿਥੇ ਪਿਆਰ ਹੋਵੇ ਇਤਬਾਰ ਹੋਵੇ,
ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ..!!
ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ,
ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ..!!
Punjabi Love Status for Married Couple

ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ,
ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ..!!
ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ,
ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ..!!
ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ..!!
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ,
ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ..!!
ਅਜਬ ਇਹ ਦੁਨੀਆਂ ਅਜਬ ਦਸਤੂਰ ਨੇ,
ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ..!!
Punjabi Love Shayari
ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ,
ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ..!!
ਦਿਲੋਂ ਤਾਂ ਨਹੀਂ ਕਦੇ ਤੈਨੂੰ ਭੁੱਲਦੇ ਜੇ,
ਧੜਕਣ ਹੀ ਰੁੱਕ ਗਈ ਤਾਂ ਮਾਫ ਕਰੀਂ..!!
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ,
ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ..!!
ਕੁਝ ਅੱਖਾਂ ਹੱਥਾਂ ਨਾਲੋਂ ਜਿਆਦਾ ਛੂਹ ਜਾਂਦੀਆਂ ਨੇ..!!
ਨਵੇਂ ਸਾਲ ਤੇ ਤੇਰੀ ਜ਼ਿੰਦਗੀ ਵਿੱਚ ਨਾ ਕੋਈ ਹਨੇਰਾ ਹੋਵੇ,
ਜੋ ਤੂੰ ਚਾਹੇ ਰੱਬ ਕਰਕੇ ਉਹ ਸਭ ਤੇਰਾ ਹੋਵੇ..!!
Love Quotes in Punjabi

ਪਿਆਰ ਤੇ ਸਿਆਸਤ ਓਹੀ ਜਿੱਤਦਾ,
ਜਿਹੜਾ ਰੱਜ ਕੇ ਝੂਠ ਬੋਲਦਾ..!!
ਚਾਹ ਦੀ ਪਹਿਲੀ ਘੁੱਟ ਤੈਨੂੰ ਪਿਆ ਕੇ
ਕਦੇ ਮੈਂ ਘਰ ਦੀ ਖੰਡ ਬਚਾਇਆ ਕਰਦਾ ਸੀ..!!
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ,
ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ..!!
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ,
ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨ..!!
ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke,
ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ..!!
ਤੇਰੀ ਖੈਰ ਮੰਗਦੇ ਰਹਾਂਗੇ ਤੂੰ ਮਿਲੇ ਚਹੇ ਨਾ,
ਮਿਲੇ ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ..!!
Love Lines in Punjabi
ਮਿੱਠੀ ਤੇਰੀ ਚਾਹ ਹੀਰੇ ਦਿਖਾ ਕੇ ਗਈ ਐ ਰਾਹ ਹੀਰੇ,
ਤੂੰ ਤੇ ਤੇਰੀ ਚਾਹ ਨੇ ਕਰਵਾਤੀ ਵਾਹ ਵਾਹ ਹੀਰੇ..!!
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ,
ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ..!!
ਬੁਰਾ ਤੋ ਹਰ ਕੋਈ ਹੈ ਜਾਨੀ,
ਫ਼ਰਿਸ਼ਤੇ ਨਾ ਤੁੰਮ ਹੋ ਨਾ ਹਮ ਹੈਂ..!!
ਪੱਤੀਏ ਗੁਲਾਬ ਦੀਏ ਤੈਨੂੰ ਹਿੱਕ ਨਾਲ ਲਾ ਕੇ ਰੱਖਲਾ,
ਸੁਪਨੇ ਦੇ ਵਾਗੂੰ ਤੈਨੂੰ ਵੀ ਨੀਂਦਾ ਚ ਸਜਾਕੇ ਰੱਖਲਾ..!!
ਸਾਡੇ ਤਾਂ ਸੁਪਨਿਆਂ ਵਿੱਚ ਵਿ ਤੇਰੇ ਤੋਂ,
ਇਲਾਵਾ ਕੋਈ ਹੋਰ ਨਹੀਂ ਆਉਂਦਾ ਤੇ ਜ਼ਿੰਦਗੀ ਵਿੱਚ ਕਿਵੇਂ..!!
ਮਿਲਣ ਨੂੰ ਤਾਂ ਬੜੇ ਚਿਹਰੇ ਮਿਲੇ ਇਸ ਦੁਨੀਆਂ ਵਿੱਚ,
ਪਰ ਤੇਰੇ ਜਿਹੀ ਮੁਹੱਬਤ ਤਾਂ ਸਾਨੂੰ ਖੁਦ ਨਾਲ ਵੀ ਨੀ ਹੋਈ..!!
Final Words
How did you like Punjabi Status Love and Punjabi Love Shayari and Love Quotes in Punjabi blog please tell us by commenting. Apart from this, if there is any suggestion or advice related to the blog or website then you can give, We will try to improve it.
If you liked Love Status Punjabi do share it with your friends and also you can follow us on Facebook, Instagram and Pinterest. Thank You