Punjabi Attitude Status 2022, Read Best & Latest Punjabi Attitude Status for Boys And Girls and Share on Facebook, Whatsapp and Instagram
Contents
- 1 Punjabi Attitude Status
- 1.1 Punjabi Attitude Status for Girls
- 1.2 Punjabi Attitude Status for Boys
- 1.3 New Punjabi Attitude Status 2022
- 1.4 2 Line Punjabi Attitude Status in Punjabi
- 1.5 Best Attitude Status in Punjabi for Instagram & Facebook
- 1.6 Punjabi Shayari Attitude
- 1.7 Attitude Quotes in Punjabi
- 1.8 Attitude Lines in Punjabi
- 1.9 Attitude Caption in Punjabi
- 1.10 Punjabi Ghaint Status
- 2 Final Words
Punjabi Attitude Status

ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ, ਨਖਰੇ ਨਾ ਲੱਭਦੇ ਮਸ਼ੂਕ ਵਰਗੇ,
ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ ਤੇ, ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ..!!
Copy ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ,
ਜੇ ਆਪਣੇ ਚ ਦਮ ਆ ਤਾਂ ਬਣੋ ਥੰਮ ਉਏ,
ਗੱਲ ਮੇਰੀ ਕੋੜੀ, ਲੱਗੁਗੀ ਜਰੁਰ, ਏਵੇ ਘਰ ਨਹੀ ਪੱਟੀਦਾ,
ਦੁਜਿਆ ਦੇ ਸਿਰ ਨਾਮ ਨੀ ਬਣਦਾ ਆਪਣੇ ਚ ਦਮ ਰੱਖੀਦਾ..!!
ਅਸੀ ਦੁਨੀਆ ਤੋ ਅਲੱਗ ਕੰਮ ਨੀ ਕਰਦੇ ਪੈੜਾ ਕਿਸੇ ਦੀਆ ਚ ਪੈੜ ਨੀ ਧਰਦੇ,
ਇਝਣ ਕਰਾਉਣ ਗੇ ਜਿਹੜੇ ਵਾਲਾ ਸਿਰ ਝੜਦੇ,
ਸਾਨੂੰ ਪੂਰਤੀ ਨੀ ਆਉਂਦੀ ਪਾਇਆ ਜਿਹੜਾ ਜੱਬ ਆ..
ਅਸੀ ਬੰਦੇ ਨੀ ਗਲਤ ਸਾਡੀ ਦੁਨੀਆ ਹੀ ਅਲੱਗ ਆ..!!
ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ,
ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ ਮਿੱਤਰਾਂ ਦੀ ਗੱਲ ਆਪੇ ਟਾਈਮ ਕਰੂਗਾ..!!
ਪਿਆਰ ਤੇ ਬੇਜ਼ਤੀ ਰੱਜ ke ਕਰੀ di ae..!!
Punjabi Attitude Status for Girls
ਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ,
VALUE ਪਤਾ ਆ ਵੈਲੀਆਂ ਨੂੰ ਯਾਰ ਦੀ..!!
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ,
ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!
ਕੰਡੇ ਜੰਮਦੇ ਹੀ ਤਿੱਖੇ ਹੁੰਦੇ ਬੱਲਿਆ,
ਟੀਕੇ ਲਾ ਕੇ ਦਲੇਰੀਆਂ ਨੀ ਆਉਂਦੀਆਂ..!!
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ,
ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ..!!
CHKDE NI TIME JNI KHNI ਨਾਰ DA,
ਚਿੱਟੇ TO ਭੈੜਾ CHARACTER TERE ਯਾਰ DA..!!
Punjabi Attitude Status for Boys

ਮੈਂ ਧੀ ਸਰਦਾਰਾਂ ਦੀ ਅਣਖ ਨਾਲ ਜਿਉਂਦੀ ਹਾਂ,
ਨਾ ਕਿਸੇ ਦਾ ਰੌਬ ਝਲਦੀ ਹਾਂ,
ਆਪਣੇ ਰੱਬ ਵਰਗੇ ਮਾਂਪਿਆ ਨੂੰ ਧਿਆਉਂਦੀ ਹਾਂ,
ਮਾਂਪਿਆ ਸਿਖਾਇਆ ਸਬਦਾ ਸਤਿਕਾਰ ਕਰਨਾ..!!
ਕੋਈ ਸਾਡੀਆਂ ਰੀਸਾਂ ਵੀ ਕੀ ਕਰ ਲੂ, ਚਾਹੇ ਜੋਰ ਲਗਾ ਲੈ ਅੱਡੀਆਂ ਦਾ,
ਸਾਰੀ ਦੁਨੀਆ ਪਾਣੀ ਭਰਦੀ ਏ, ਪੰਜਾਬ ਦੀਆਂ ਸੋਹਣੀਆਂ ਨੱਡੀਆਂ ਦਾ..!!
ਤੇਰੇ ਲਈ ਕੀ-ਕੀ ਸਹਿੰਦੀ ਵੇ, ਸੰਗ ਆਉਂਦੀ ਦਸਦੀ ਨੂੰ,
ਕੱਲ ਬੇਬੇ ਮਾਰੀਆਂ ਝਿੜਕਾਂ ਵੇ, ਤੇਰਾ ‘ਮੈਸੇਜ’ ਪੜਕੇ ਹੱਸਦੀ ਨੂੰ..!!
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ,
ਬੋਲਣਾ ਵੀ ਆਉਦਾ ਤੇ ਰੋਲਣਾ ਵੀ..!!
New Punjabi Attitude Status 2022
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ,
ਨਦੀਆਂ ਆਪ ਮਿਲਣ ਆਉਣਗੀਆਂ..!!
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ,
ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..!!
Nature ਤੋਂ ਭਾਵੇਂ ਆ ਮੈਂ Down to earth,
ਪਰ ਐਨੀ ਵੀ Down ਮੇਰੀ ਸੋਚ ਨੀ..!!
Attitude ਹੋਣ ਨਾਲ ਕੁੱਝ ਨਹੀਂ ਹੁੰਦਾ,
Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ..!!
ਹਸਦੇ ਹੁੰਦੇ ਸੀ ਜੋ ਡੁੱਬਦੇ ਨੂੰ ਦੇਖ ਕੇ,
ਹਓਂਕਾ ਹੀ ਨਾਂ ਲੈ ਜਾਣ ਉੱਡਦੇ ਨੂੰ ਦੇਖ ਕੇ..!!
ਸ਼ੋਕ ਤਾ ਮੇਰੇ ਵੀ ਸਿਰੇ ਦੇ ਨੇ, ਪਰ ਜੋ ਮਾਪਿਆਂ ਦਾ,
ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..!!
2 Line Punjabi Attitude Status in Punjabi

ਨਾ ਜੱਟ Sweet ਨਾ ਹੀ Cute ਆ,
ਅੱਖ ਸਾਡੀ Weapon ਤੇ ਦਿਲ ਚ ਬਾਰੂਦ ਆ..!!
ਸਾਡੇ ਵਿਕਦੇ ਨਾ ਸਰੀਰ ਨਾ ਵਿਕਦੀ ਜਮੀਰ ਕੁੜੇ,
ਸੋਧਿਆ ਮੈ ਨਿਸ਼ਾਨਾ ਚੱਲਣੇ ਜੋ ਬਣ ਤੀਰ ਕੁੜੇ,
ਸਾਡੀ ਅੱਖ ਨੀਰੀ ਤਲਵਾਰ ਆ ਜੋ ਪਾੜਦੀ ਫਿਰੇ ਸਰੀਰ ਕੁੜੇ..!!
ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ ਪਰ ਦੱਬਦੇ ਕਿੱਥੇ ਆ..!!
ਕਈਆਂ ਦੇ ਦਿਲਾਂ ਵਿੱਚ ਰਹਿੰਨਾ ਆਂ,
ਕਈਆਂ ਦੇ ਤਾ ਸਮਝੋਂ ਵੀ ਬਾਹਰ ਨੀ..!!
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ,
ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ..!!
Best Attitude Status in Punjabi for Instagram & Facebook
ਮਰਦਾਂ ਦਾ ਕੰਮ ਮੁੱਛ ਚਾੜਨਾਂ,
ਸਟਾਇਲ ਨੇ ਕੰਮ ਜਨਾਂਨੇ ਦੇ..!!
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ,
ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!!
ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ,
ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ..!!
ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ ਨੀ ਡੱਕੀ ਦੇ਼,
ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ..!!
LOAFER ਨੀ ਆ ਿਮੱਤਰਾ,
TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ..!!
- Bad Boy Status
- Cute Boy Status in Hindi
- Hindi Shayari
- Hindi Status
- Royal Attitude Status
- Attitude Shayari
Punjabi Shayari Attitude

ਰੱਬ ਦੀ ਮਾਰ ਹੇਠਾਂ ਆਜੀਏ ਵੱਖਰੀ ਗੱਲ ਆ,
ਉਂਝ ਕਿਥੇ ਦੱਬ ਦੇ ਆ ਬਾਬਾ ਸੁੱਖ ਰੱਖੇ..!!
ਸ਼ੇਰਾ ਦੇ ਗਰੂਰ ਬਸ ਸ਼ੇਰ ਸਾਂਭਦੇ ਨਾਂ,
ਜੱਚਦੇ STyLe ਸਾਡੇ ਕਿਸੇ ਹੋਰ ਨੂੰ..!!
ਤਾਸ਼ ਚ’ ਇੱਕਾ ਤੇ ਜਿੰਦਗੀ ਚ’ ਸਿੱਕਾ,
ਜਦੋ ਚਲਦਾ ਤਾਂ ਦੁਨੀਆਂ ਸਲਾਮਾ ਕਰਦੀ ਆ..!!
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ,
ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ..!!
ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke,
ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ..!!
Attitude Quotes in Punjabi
ਕੋਈ ਮਹਿੰਗਾ ਤੋਹਫ਼ਾ ਦੇ ਸਕਾ ਇਹ ਤਾਂ ਹਾਲਾਤ ਨਹੀਂ ਮੇਰੇ,
ਬੱਸ ਇੱਕ ਵਕਤ ਹੈ ਜੋ ਸਾਇਦ ਹਰ ਕਿਸੇ ਕੋਲ ਨਹੀਂ..!!
ਕਿਥੋ ਤਲਾਸ਼ kareGi mere ਜਿਹੇ ਸਖਸ਼ ਨੂੰ,
ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre..!!
ਜਿਥੇ ਪਿਆਰ ਹੋਵੇ ਇਤਬਾਰ ਹੋਵੇ,
ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ..!!
ਮੈਂ ਮਾਂ ਵਾਸਤੇ ਕੀ ਲਿੱਖਾ,
ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ..!!
ਪਿਆਰ ਦੀ ਇਕ ਨਿਕੀ ਜਹੀ ਪਰਿਭਾਸ਼ਾ,
ਮੈਂ ਸ਼ਬਦ ਤੇ ਤੂ ਅਰਥ ਤੇਰੇ ਬਿਨਾ ਮੈਂ ਵਿਅਰਥ..!!
Attitude Lines in Punjabi

Devil ਆਂ ਦੇ ਨਾਲ਼ ਨਾਂ ਤੂੰ ਖੇਡ ਨਖ਼ਰੋ,
ਵਾਰਦਾਤ ਹੁੰਦੀ ਦਾ ਪਤਾ ਨੀ ਲੱਗਣਾ..!!
Road ਤੇ ਕੌਠੀ ਕੋਲ ਗੱਡੀਆਂ ਨਹੀ ਬਾਹਲੀਆਂ,
2-2 ਕਿਲੌ ਰੌਂਦ ਸਾਡੀਆਂ ਮੰਗਣ ਦੌਨਾਲੀਆਂ..!!
ਰੱਖੀ ਨਾ ਭੁਲੇਖਾ ਪਾ ਲੀ ਟੈਮ,
ਮੰਗੇ ਗਾ ਮਾਫੀਆ ਅਸੀ ਕਰਨਾ ਨੀ ਰੈਮ..!!
Attitude Caption in Punjabi
ਜਿਹੜੇ ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,
ਸੁਪਨਾ ਤਾਂ ਸੋਹਣਾ ਪਰ ਰਹਿਣਾ ਸੁਪਨਾ ਹੀ ਆ..!!
ਬਹੁਤਾ ਕੁਝ ਰੱਬ ਕੋਲੋੰ ਨਹੀਉਂ ਮੰਗੀ ਦਾ,
ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ ਚਾਹੀਦੀ..!!
ਓ ਦੇਖਕੇ ਸਰੀਕਾ ਸਾਲਾ ਰੀਹੰਦਾ ਸੜਦਾ ਨੀ,
ਜਿਵੇ ਖੇਤਾ ਵਿੱਚ ਸੜਦੀ ਪਰਾਲੀ ਗੋਰੀਐ..!!
Punjabi Ghaint Status
ਨਾਲੇ ਸਾਡੇ ਨਾਮ ਤੋ ਧੂਆ ਮਾਰਦੇ,
ਨਾਲੇ ਸਾਲੇ ਕਰਦੇ ਆ ਕਾਪੀ ਜੱਟ ਦੀ..!!
ਜਿਸ ਨੂੰ ਪੱਟਦਾ, ਜੜਾ ਚੋਂ ਪੱਟਦਾ,
ਜੱਟ ਨੂੰ ਕਹਿੰਦੇ 5911 ਨੀ..!!
ਮੰਗਦੇ ਆ Wish ਕਹਿੰਦੇ ਕਰਨਾ Finish,
ਜੱਟ ਚੋਕ ਲਾ ਕੇ ਹੋਇਆ ਨੀ Start ਬੱਲੀਏ..!!
ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ,
ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ..!!
Final Words
How did you like Best Attitude Status in Punjabi and Punjabi Attitude Status, Shayari and Quotes in Punjabi blog please tell us by commenting. Apart from this, if there is any suggestion or advice related to the blog or website then you can give, We will try to improve it.
If you liked Punjabi Attitude Status or Attitude Status Punjabi do share it with your friends and also you can follow us on Facebook, Instagram & Pinterest. Thank You
ਫਰਕ ਨੀ ਪੈਂਦਾ ਇਹ ਦੁਨੀਆਂ ਕੀ ਕਹਿੰਦਾ ਆ
ਮੈ ਚੰਗਾ ਆ ਬਹੁਤ ਇਹ ਮੇਰੀ ਮਾਂ ਕਹਿੰਦੀ ਆ
yes ji
ਦਿਲ ਕਾਲ਼ਾ ਐਂ ਮੇਰਾ
ਗਲਾਂ ਵਿੱਚ ਮੇਰੀ ਰਾਜ਼ ਬੜੇ
ਨਾ ਤੂੰ ਕਰ ਇਸ਼ਕ ਮੇਰੇ ਨਾਲ
ਮੇਰੇ ਤੇ ਧੋਖੇਬਾਜ਼ੀ ਦੇ ਇਲਜਾਮ ਬੜੇ
✍🏻 pagal Shayar 141
ਦਿਲ ਕਾਲ਼ਾ ਐਂ ਮੇਰਾ
ਗੱਲਾਂ ਵਿੱਚ ਮੇਰੇ ਰਾਜ਼ ਬੜੇ
ਨਾ ਤੂੰ ਕਰ ਇਸ਼ਕ ਮੇਰੇ ਨਾਲ
ਮੇਰੇ ਤੇ ਧੋਖੇਬਾਜ਼ੀ ਦੇ ਇਲਜਾਮ ਬੜੇ
ਸਾਡੇ ਵਿਕਦੇ ਨਾ ਸਰੀਰ ਨਾ ਵਿਕਦੀ ਜਮੀਰ ਕੁੜੇ,
ਸੋਧਿਆ ਮੈ ਨਿਸ਼ਾਨਾ ਚੱਲਣੇ ਜੋ ਬਣ ਤੀਰ ਕੁੜੇ,
ਸਾਡੀ ਅੱਖ ਨੀਰੀ ਤਲਵਾਰ ਆ ਜੋ ਪਾੜਦੀ ਫਿਰੇ ਸਰੀਰ ਕੁੜੇ..!!
ਹਸਦੇ ਹੁੰਦੇ ਸੀ ਜੋ ਡੁੱਬਦੇ ਨੂੰ ਦੇਖ ਕੇ,
ਹਓਂਕਾ ਹੀ ਨਾਂ ਲੈ ਜਾਣ ਉੱਡਦੇ ਨੂੰ ਦੇਖ ਕੇ..!!
Nice
ਨਿੱਕੀ ਉਮਰ ਨਾ ਦੇਖ ਮੁਰੀਦਾ ,ਹੌਸਲੇ ਵੱਡੇ ਕਰ ਬੈਠਾ
ਕਿਤਾਬਾਂ ਤਾਂ ਮੈ ਘੱਟ ਪੜ੍ਹੀਆਂ,ਚੇਹਰੇ ਲੱਖਾਂ ਪੜ੍ਹ ਬੈਠਾ
Nice post