Sad Status in Punjabi dhund rahe hain? Padhiye Latest Sad Status Shayari Quotes in Punjabi 2021 or share kariye FB aur Whatsapp per
Sad Status in Punjabi

ਉਮਰ ਤਾਂ ਹਾਲੇ ਕੁਝ ਵੀ ਨਹੀ ਹੋਈ, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ..!!
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ, ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ..!!
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!
ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ..!!
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ, ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ..!!
Punjabi Sad Status
ਉਹਨੇ ਮੈਨੂੰ ਇਹੋ ਜਿਆ ਤੋੜਿਆ ਅੰਦਰੋਂ ਕਿ ਹੁਣ ਕਿਸੇ ਨਾਲ ਜੁੜਨ ਨੂੰ ਜੀ ਨੀ ਕਰਦਾ..!!
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..!!
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ, ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ..!!
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ, ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ..!!
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..!!
New Sad Status in Punjabi 2021

ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ, ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ..!!
ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ, ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ..!!
ਜੇ ਤੇਰੇ ਬਿੰਨਾ ਸਰਦਾ ਹੁੰਦਾ, ਕਾਤੋ ਮੀਨਤਾ ਤੇਰੀਆ ਕਰਦੇ..!!
Punjabi Sad Status for Whatsapp
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ, ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ..!!
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ..!!
ये भी पढ़ें ⇓⇓⇓
- Punjabi Status
- Punjabi Attitude Status
- Love Status Punjabi
- Sad Status in Hindi
- Mood Off DP (HD Images)
- Sad Status for Girls
Sad Status for Girls in Punjabi

ਕੁਝ ਰਾਸਤਿਆ ਤੇ ਪੈਰ ਨਹੀ, ਦਿਲ ਥੱਕ ਜਾਂਦਾ ਹੈ..!!
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ, ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ..!!
ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ, ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ..!!
Sad Whatsapp Status in Punjabi
ਦਿਨ ਬਦਲੀ ਰੱਬਾ, ਦਿਲ ਨਾ ਬਦਲੀ..!!
ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ, ਤੂੰ ਤਾਂ ਕਮਲਿਏ ਅੱਗ ਹੀ ਲਗਾਤੀ..!!
Punjabi Sad Shayari

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ..!!
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ..!!
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ , ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ..!!
New Sad Shayari in Punjabi 2021
ਜਿਹਨਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ , ਅਕਸਰ ਓਹਨਾ ਦੀ ਹੀ ਕਿਸਮਤ ਖਰਾਬ ਹੁੰਦੀ ਐ..!!
ਮੈਸੇਜ ਤਾਂ ਬਹੁਤ ਆਉਂਦੇ ਪਰ ਜਿਸ ਮੈਸੇਜ ਮੈਨੂੰ ਇੰਤਜ਼ਾਰ ਆ, ੳਹ ਨਹੀਂ ਆਉਂਦਾ..!!
Punjabi Sad Love Shayari on Life
ਦੋ ਗੱਲਾਂ ਰਿਸ਼ਤਿਆਂ ਵਿੱਚ ਫਰਕ ਪੈਦਾ ਕਰ ਦਿੰਦੀਆਂ ਨੇ, ਇੱਕ ਤੁਹਾਡਾ ਅਹਿਮ ਤੇ ਦੂਜਾ ਤੁਹਾਡਾ ਵਹਿਮ..!!
ਮੈਨੂੰ ਸਾਹ ਵੀ ਨਾ ਆਵੇ ਮੈਂ ਸੱਚ ਕਹਿਣੀ ਆ, ਦਿਲ ਧੁਖਦਾ ਏ ਮੇਰਾ ਮੈਂ ਰੋ ਪੈਣੀ ਆ..!!
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ , ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ..!!
Punjabi Sad Shayari in Punjabi
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ, ਜਦੋਂ ਤਕ ਆਪਣੇ ਤੇ ਨਾ ਬੀਤਣ..!!
ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ, ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ..!!
Sad Quotes in Punjabi

ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ, ਗੈਰਾਂ ਦੇ ਸੀਨੇ ਲਗ ਜਾਣ ਵਾਲੀਏ..!!
ਬਹੁਤ ਰੋ ਚੁੱਕੇ ਹਾਂ ਲੁਕ ਲੁਕ ਕੇ ਤੇਰੀ ਖ਼ਾਤਿਰ, ਤੇ ਲੋਕ ਸਾਨੂੰ ਕਹਿੰਦੇ ਨੇ ਤੈਨੂੰ ਕਦੇ ਰੋਂਦੇ ਨਹੀਂ ਦੇਖਿਆ..!!
Life Sad Love Emotional Quotes in Punjabi
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ..!!
ਜਿੱਥੇ ਆਕੜਾਂ ਦਾ ਪੱਲੜਾ ਭਾਰੀ ਹੋਵੇ, ਉੱਥੇ ਰੁਸਵਾਈਆਂ ਨੇ ਤਾਂ ਜਿੱਤਣਾ ਹੀ ਆ..!!
Sad Lines in Punjabi
ਮੇਰਾ ਕੀ ਯਾਰਾ ਮੈਂ ਤਾਂ ਅੰਬਰੋਂ ਟੁੱਟਆ ਤਾਰਾ ਹਾਂ, ਮੈਂ ਕਿਸੇ ਨੂੰ ਕੀ ਸਹਾਰਾ ਦੇਣਾ, ਮੈਂ ਤਾਂ ਆਪ ਬੇਸਹਾਰਾ ਹਾਂ..!!
आपको ये ब्लॉग “Best Sad Status Shayari Quotes in Punjabi 2021” और “Punjabi Sad Status Shayari Quotes” कैसा लगा कमेंट करके जरुर बताएं! इसके आलावा भी अगर ब्लॉग या वेबसाइट से संबधित कोई Suggestion या Advice है। तो दे सकते है हम उसमे सुधार करने की कोशिश करेंगे!
अगर आपको “Sad Status Punjabi” पसंद आया तो अपने दोस्तों के साथ शेयर जरुर करें! और हमे Facebook, Instagram और Pinterest पर भी फॉलो कर सकते है..!! धन्यवाद